ਨਵੀਂ ਦਿੱਲੀ—
ਕਾਂਗਰਸ ਨੇ ਸ਼ੁੱਕਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ‘ਚ ਪਾਰਟੀ ਦੇ ਸੀਨੀਅਰ ਨੇਤਾ ਅਰਜੁਨ ਮੋਧਵਾਡੀਆ ਦਾ ਨਾਂ ਪ੍ਰਮੁੱਖ ਹੈ।
ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਮੁਤਾਬਕ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮੋਧਵਾਡੀਆ ਨੂੰ ਪੋਰਬੰਦਰ ਤੋਂ ਉਮੀਦਵਾਰ ਬਣਾਇਆ ਗਿਆ ਹੈ।