ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੰਮਪਰੂਵਮੈਂਟ ਟਰੱਸਟ ਦੇ 10 ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ।
ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ…ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…
ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ… pic.twitter.com/Qy24nXjd36— Bhagwant Mann (@BhagwantMann) September 8, 2022