ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵਲੋਂ ਲਗਾਤਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਲੋਕ ਸੇਵਾ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਦੇ ਮੁਤਾਬਿਕ, ਸਰਕਾਰ ਦੇ ਵਲੋਂ ਹੁਣ ਦੋ ਮਾਲ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਫੇਰਬਦਲ; ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ, ਵੇਖੋ ਲਿਸਟ
ਪ੍ਰੋਸਨਲ ਵਿਭਾਗ ਦੀਆਂ ਹਦਾਇਤਾਂ ਮਿਤੀ 23.04.2018 ਦੇ ਪੈਰਾ 3 ( ੳ ) ( vi ) ਵਿੱਚ ਦਰਜ ਉਪਬੰਧਾਂ ਅਨੁਸਾਰ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਗੁਰਦੇਵ ਸਿੰਘ ਜ਼ਿਲ੍ਹਾ ਮਾਲ ਅਫਸਰ ਤਰਨਤਾਰਨ ਅਤੇ ਅਦਿਤਿਆ ਗੁਪਤਾ ਜ਼ਿਲ੍ਹਾ ਮਾਲ ਅਫਸਰ ਰੂਪਨਗਰ ਦੀ ਆਪਸੀ ਬਦਲੀ ਕੀਤੀ ਜਾਂਦੀ ਹੈ।