ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ- ਪੁਲਿਸ
ਪੰਜਾਬ ਨੈੱਟਵਰਕ, ਜਗਰਾਓਂ
ਜਗਰਾਓਂ ਦੇ ਪਿੰਡ ਗਿੱਦੜਵਿੰਡੀ ਵਿਚ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਹੋਏ ਤਕਰਾਰ ਵਿਚ ਬਲਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ, ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰਨਾਂ ਵੇਰਵਿਆਂ ਦੀ ਉਡੀਕ