ਪੰਜਾਬ ਨੈੱਟਵਰਕ, ਚੰਡੀਗੜ੍ਹ-
ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਇਹ ਆ ਰਹੀ ਹੈ ਕਿ, ਇੱਥੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੇਜਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਇਹ ਘਟਨਾ ਅੱਜ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ। ਮੇਜਰ ਸਿੰਘ ਇੱਕ ਪੈਲੇਸ ਨੇੜੇ ਮੌਂਜੂਦ ਸਨ, ਜਦੋਂ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ।
ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਪਡੇਟ ਹੋ ਰਹੀ ਹੈ…
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)