ਵੱਡੀ ਖ਼ਬਰ: ਆਮ ਆਦਮੀ ਪਾਰਟੀ ਪੰਜਾਬ ਵਲੋਂ 7 ਨਵੇਂ ਜ਼‍ਿਲ੍ਹਾ ਇੰਚਾਰਜਾਂ ਦਾ ਐਲਾਨ, ਪੜ੍ਹੋ ਲਿਸਟ

541

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਵੱਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ 7 ਵਲੰਟੀਅਰ ਸਾਹਿਬਾਨਾਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵਲੋਂ 7 ਨਵੇਂ ਜ਼‍ਿਲ੍ਹਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here