ਪੰਜਾਬ ਸਰਕਾਰ ਅਤੇ ਕੱਚੇ ਮੁਲਾਜ਼ਮਾਂ ਵਿਚਾਲੇ 24 ਨਵੰਬਰ ਨੂੰ ਹੋਵੇਗੀ ਅਹਿਮ ਮੀਟਿੰਗ, ਵੱਡੇ ਫ਼ੈਸਲਿਆਂ ਦੀ ਉਮੀਦ

737

 

  •  ਸਰਕਾਰ ਤਰਫ਼ੋਂ ਕੱਚੇ ਮੁਲਾਜ਼ਮਾਂ ਲਈ ਲਿਆ ਜਾ ਸਕਦੈ ਵੱਡਾ ਫ਼ੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਕੰਟਰੈਕਟਰ ਵਰਕਰ ਯੂਨੀਅਨ ਦੇ ਕੱਚੇ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਹੁਣ 24 ਨਵੰਬਰ 2022 ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਸਰਕਾਰ ਤਰਫ਼ੋਂ ਕੱਚੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਵਿਚ ਸਰਕਾਰ ਦੇ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਕਈ ਮੰਗਾਂ ਨੂੰ ਮੰਨ ਲਿਆ ਗਿਆ ਸੀ, ਜਿਸ ਮਗਰੋਂ ਮੁਲਾਜ਼ਮਾਂ ਨੇ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here