ਅੰਮ੍ਰਿਤਸਰ
ਅਮ੍ਰਿਤਸਰ ਦੀ ਲਿਬਰਟੀ ਮਾਰਕੀਟ ਵਿਚ ਪੰਜਾਬ ਪੁਲਿਸ ਦੇ ਅਧਿਕਾਰੀ ਵਲੋਂ ਚਲਾਈ ਗਈ ਗੋਲੀ ਦੇ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ, ਨੋਜਵਾਨ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਵਲੋਂ ਇਨਸਾਫ਼ ਲਈ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
#WATCH पंजाब: अमृतसर में मोबाइल की दुकान में काम कर रहा एक युवक पंजाब पुलिस के एक अधिकारी द्वारा कथित आकस्मिक फायरिंग के कारण घायल हो गया। (19.10) pic.twitter.com/YgbIxFivML
— ANI_HindiNews (@AHindinews) October 20, 2022