ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅੱਠ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸੀਐਮ ਮਾਨ ਦੇ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ.. pic.twitter.com/mV04eguHY3
— Bhagwant Mann (@BhagwantMann) September 7, 2022
ਉਨ੍ਹਾਂ ਲਿਖਿਆ ਕਿ, ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…
ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ..