- ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ, ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ
ਚੰਡੀਗੜ੍ਹ
ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ FIR ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ’- ਵੱਡੀ ਖ਼ਬਰ: ਵਿਜੀਲੈਂਸ ਵਲੋਂ ਥਾਣੇਦਾਰ ਰਿਸ਼ਵਤ ਲੈਂਦਾ ਗ੍ਰਿਫਤਾਰ
ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ’- ਪੰਜਾਬ ਦੇ ਇਨ੍ਹਾਂ ਕੱਚੇ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਜੌੜਾਮਾਜ਼ਰਾ ਦਾ ਵੱਡਾ ਬਿਆਨ, ਕਿਹਾ..
ਇਹ ਵੀ ਪੜ੍ਹੋ’- ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਖਿਲਾਫ਼ ਵੱਡੀ ਕਾਰਵਾਈ, ਕਮਿਸ਼ਨ ਦੀ ਲਿਸਟ ‘ਚੋਂ 86 ਫਰਜ਼ੀ ਪਾਰਟੀਆਂ ਹਟਾਈਆਂ