Big Breaking: ਸ਼ਿਵ ਸੈਨਾ ਪ੍ਰਧਾਨ ਸੁਧੀਰ ਸੂਰੀ ਦਾ ਕਤਲ ਕਰਨ ਵਾਲਾ ਗ੍ਰਿਫਤਾਰ, ਅਸਲਾ ਬਰਾਮਦ

1589

 

ਅੰਮ੍ਰਿਤਸਰ

ਅੱਜ ਕਰੀਬ ਸਾਢੇ ਤਿੰਨ ਵਜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪੁਲਿਸ ਦਾ ਦਾਅਵਾ ਹੈ ਕਿ, ਕਾਤਲ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਹਦੇ ਕਬਜ਼ੇ ਵਿਚੋਂ ਅਸਲਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦਿੱਤੀ।

LEAVE A REPLY

Please enter your comment!
Please enter your name here