ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਬਹਾਲ ਕੀਤੀ ਪੁਰਾਣੀ ਪੈਨਸ਼ਨ ਸਕੀਮ By admin - October 21, 2022 2168 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਸਰਕਾਰ ਦੇ ਵਲੋਂ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਇਸ ਦਾ ਐਲਾਨ ਅੱਜ ਖੁਦ ਸੀਐਮ ਪੰਜਾਬ ਭਗਵੰਤ ਮਾਨ ਨੇ ਕੀਤਾ।