ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਨਵੀਂ ਪਾਲਸੀ ਜਾਰੀ ਕੀਤੀ ਹੈ।
ਦੱਸ ਦਈਏ ਕਿ, ਇਸ ਪਾਲਸੀ ਨੀਤੀ ਸਿਰਫ਼ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗਾਂ ਅਤੇ ਇਕਾਈਆਂ ਦੀਆਂ ‘ਗਰੁੱਪ ਸੀ’ ਅਤੇ ‘ਗਰੁੱਪ ਡੀ’ ਦੀਆਂ ਅਸਾਮੀਆਂ ਦੇ ਸਬੰਧ ਵਿੱਚ ਬਣਾਈ ਜਾ ਰਹੀ ਹੈ ਅਤੇ ਸਰਕਾਰ ਨੇ ਫਿਲਹਾਲ ਇਸ ਨੂੰ ਸਕੂਲ ਸਿੱਖਿਆ ਵਿਭਾਗ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਹੇਠਲੇ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰੀ ਪਾਲਸੀ- https://drive.google.com/file/d/1LHtZKa-pNk5Py2K8RXR6wbCoSOIYwkAD/view?usp=sharing