ਵੱਡੀ ਖ਼ਬਰ: ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਮਿਲੀ ਨਵੀਂ ਜਿੰਮੇਵਾਰੀ By admin - September 18, 2022 743 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਆਪ ਦੇ ਵਲੋਂ ਹੁਣ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਪ੍ਰਭਾਰੀ (co-in charge) ਨਿਯੁਕਤ ਕੀਤਾ ਗਿਆ।