ਵੱਡੀ ਖ਼ਬਰ: ਸਰਕਾਰ ਨੇ ਇਸ ਸਕੀਮ ‘ਤੇ ਲਾਈ ਰੋਕ, ਪੜ੍ਹੋ ਪੱਤਰ

1081

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਐਸ ਸੀ ਈ ਆਰ ਟੀ ਪੰਜਾਬ ਵਲੋਂ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ, ਐਨ ਸੀ ਈ ਆਰ ਟੀ ਨਵੀਂ ਦਿਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਜਾਂਦੀ ਹੈ। ਐਨ ਸੀ ਈ ਆਰ ਟੀ ਵਲੋਂ ਉਨ੍ਹਾਂ ਦੀ ਵੈਬਸਾਈਟ ਤੇ ਇਸ ਪ੍ਰੀਖਿਆ ਸਬੰਧੀ ਨੋਟਿਸ ਅਪਲੋਡ ਕੀਤਾ ਗਿਆ ਹੈ, ਜਿਸ ਅਨੁਸਾਰ ਇਸ ਸਕੀਮ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here