ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਇਜ਼ਾਜਤ ਦੇ ਦਿੱਤੀ ਹੈ। ਇਸ ਸਬੰਧੀ ਗਵਰਨਰ ਨੇ ਰਸਮੀ ਹੁਕਮ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ, ਭਗਵੰਤ ਮਾਨ ਸਰਕਾਰ ਦੀ ਮੰਗ ਤੇ ਗਵਰਨਰ ਵਲੋਂ ਮਿਲੀ ਇਜਾਜ਼ਤ ਤੋਂ ਬਾਅਦ ਹੁਣ 27 ਸਤੰਬਰ ਨੂੰ ਸਵੇਰੇ 11.00 ਵਜੇ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸੈਸ਼ਨ ਹੋਵੇਗੀ।