ਵੱਡੀ ਖ਼ਬਰ: ਭਾਜਪਾ ਵੱਲੋਂ ਪੰਜਾਬ ਸਮੇਤ 15 ਸੂਬਿਆਂ ਦੇ ਨਵੇਂ ਇੰਚਾਰਜ ਨਿਯੁਕਤ, ਵੇਖੋ ਲਿਸਟ By admin - September 9, 2022 585 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਭਾਜਪਾ ਨੇ ਪੰਜਾਬ ਅਤੇ ਹਰਿਆਣਾ ਸਮੇਤ 15 ਰਾਜਾਂ ਲਈ 15 ਨਵੇਂ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਵਿਜੇ ਭਾਈ ਰੁਪਾਣੀ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਬਿਪਲਬ ਕੁਮਾਰ ਦੇਬ ਨੂੰ ਹਰਿਆਣਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।