ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਬੀਐਲਓ ਦੀ ਡਿਊਟੀ ਕਰਨ ਵਾਲੇ ਕਰਮਚਾਰੀ ਸੁਖਜੀਤ ਸਿੰਘ ਦੇ ਵਲੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ।
ਸੁਖਜੀਤ ਸਿੰਘ ਨੇ ਚੋਣ ਅਫ਼ਸਰ ਨੂੰ ਲਿਖੇ ਪੱਤਰ ਵਿੱਚ ਡਿਊਟੀ ਦੌਰਾਨ ਆਪਣੇ ਤੇ ਹਮਲੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਹੇਠਲੇ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੱਤਰ- https://drive.google.com/file/d/1cMPM1uazo6x7XSSQdrJi5KcBaCZghIBE/view?usp=sharing