ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ “ਆਪ” ਵਲੋਂ ਬੈਂਸ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ, ਅੱਜ ਹੀ ਚੋਣ ਕਮਿਸ਼ਨ ਦੇ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਕਿ, 12 ਨਵੰਬਰ ਨੂੰ ਸੂਬੇ ਦੇ ਵਿਚ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਆਉਣਗੇ।
Big Announcement before Himachal Elections‼️
AAP appoints Sh. @harjotbains as the Prabhari for Himachal Pradesh.
Himachal will vote for Change!
Himachal will vote for Kejriwal! 💯 pic.twitter.com/uTFzAcKDQn— AAP (@AamAadmiParty) October 14, 2022