ਅੰਮ੍ਰਿਤਸਰ –
ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੋਬਾਈਲ ਦੀ ਦੁਕਾਨ ‘ਤੇ ਕੰਮ ਕਰਨ ਵਾਲਾ ਨੌਜਵਾਨ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ‘ਤੇ ਚਲਾਈ ਗੋਲੀ ਕਾਰਨ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਹੁਣ ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ।
#WATCH पंजाब: अमृतसर में मोबाइल की दुकान में काम कर रहा एक युवक पंजाब पुलिस के एक अधिकारी द्वारा कथित आकस्मिक फायरिंग के कारण घायल हो गया। (19.10) pic.twitter.com/YgbIxFivML
— ANI_HindiNews (@AHindinews) October 20, 2022