ਚੰਡੀਗੜ੍ਹ
ਮਨ ਕੀ ਬਾਤ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ, ਅੰਮ੍ਰਿਤ ਮਹੋਤਸਵ ਦਾ ਵਿਸ਼ੇਸ਼ ਦਿਨ 28 ਸਤੰਬਰ ਨੂੰ ਆ ਰਿਹਾ ਹੈ।
ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ।
ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ।
28 सितंबर को अमृत महोत्सव का विशेष दिन आ रहा है। इस दिन हम भारत मां के वीर सपूत भगत सिंह जी की जयंती बनाएंगे। हमने एक महत्वपूर्ण निर्णय किया है। यह तय किया है कि चंडीगढ़ हवाई अड्डे का नाम अब शहीद भगत सिंह जी के नाम पर रखा जाएगा। इसकी लंबे समय से प्रतीक्षा थी: 'मन की बात' में PM pic.twitter.com/kzT1hcLLzO
— ANI_HindiNews (@AHindinews) September 25, 2022