ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਧਾਨ ਸਭਾ ਦੇ 27 ਸਤੰਬਰ ਨੂੰ ਸੱਦੇ ਜਾ ਰਹੇ ਵਿਸੇਸ਼ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ।
ਇਹ ਮੀਟਿੰਗ 26 ਸਤੰਬਰ ਨੂੰ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
ਬੇਸ਼ੱਕ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੱਤਰ ਵਿਚ ਮੀਟਿੰਗ ਦਾ ਏਜੰਡਾ ਨਹੀਂ ਦੱਸਿਆ ਗਿਆ।
ਪਰ ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਸਰਕਾਰ ਪੈਡਿੰਗ ਪਏ ਵੱਡੇ ਫ਼ੈਸਲਿਆਂ ਨੂੰ ਪ੍ਰਵਾਨਗੀ ਦੇ ਸਕਦੀ ਹੈ।
ਹੇਠਾਂ ਪੜ੍ਹੋ ਪੱਤਰ