ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਬਾਰੇ ਨਵਾਂ ਪੱਤਰ ਜਾਰੀ By admin - September 16, 2022 1509 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਮਾਨਸਾ ਦੇ ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਾਲ 2019 ਵਿੱਚ ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਨਖ਼ਾਹਾਂ ਬਾਰੇ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਹੇਠਾਂ ਪੜ੍ਹੋ ਪੱਤਰ