ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਹ ਪ੍ਰੋਗਰਾਮ ਕਰਵਾਉਣ ਦੇ ਹੁਕਮ ਜਾਰੀ By admin - September 18, 2022 604 Share Facebook Twitter Pinterest WhatsApp ਚੰਡੀਗੜ੍ਹ- ਸਿੱਖਿਆ ਵਿਭਾਗ ਦੇ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ, 20 ਸਤੰਬਰ ਨੂੰ ਭਾਈ ਘਨ੍ਹਈਆ ਦੀ ਬਰਸੀ ਮੌਕੇ ਪ੍ਰੋਗਰਾਮ ਕਰਵਾਏ ਜਾਣ। ਹੇਠਾਂ ਪੜ੍ਹੋ ਪੱਤਰ