ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਮੁਲਤਵੀਂ ਹੋਈਆਂ ਇਹ ਪ੍ਰੀਖਿਆਵਾਂ By admin - September 26, 2022 572 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਦਫ਼ਤਰ ਐਸ ਸੀ ਈ ਆਰ ਟੀ ਪੰਜਾਬ ਦੇ ਵਲੋਂ ਟਰਮ-1 ਦੀਆਂ ਪ੍ਰੀਖਿਆਵਾਂ ਵਿਚ ਇਕ ਵਾਰ ਫਿਰ ਤਬਦੀਲੀ ਕੀਤੀ ਹੈ। ਦਫ਼ਤਰ ਵਲੋਂ ਜਾਰੀ ਪੱਤਰ ਮੁਤਾਬਿਕ, 28 ਸਤੰਬ ਨੂੰ ਹੋਣ ਵਾਲੀਆਂ ਵੱਖ ਵੱਖ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੇਠਾਂ ਪੜ੍ਹੋ ਪੱਤਰ