ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਪੱਤਰ ਜਾਰੀ By admin - September 7, 2022 1265 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਗੁਰਦਾਸਪੁਰ ਦੇ ਸਿੱਖਿਆ ਅਫ਼ਸਰ ਵਲੋਂ ਪਾਰਟ ਟਾਈਮ ਵਰਕਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਬਾਰੇ ਵਿਚ ਇੱਕ ਪੱਤਰ ਜਾਰੀ ਕੀਤਾ ਗਿਆ ਹੈ।