ਨਵੀਂ ਦਿੱਲੀ
Gold Price: ਕਮਜ਼ੋਰ ਗਲੋਬਲ ਸੰਕੇਤਾਂ ਵਿਚਕਾਰ ਸ਼ੁੱਕਰਵਾਰ ਨੂੰ ਸੋਨਾ ਕਮਜ਼ੋਰ ਹੁੰਦਾ ਦੇਖਿਆ ਗਿਆ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ 105 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਅੱਜ ਇਹ 50,889 ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ। ਪਿਛਲੇ ਕਾਰੋਬਾਰੀ ਸੈਸ਼ਨ ‘ਚ 10 ਗ੍ਰਾਮ ਸੋਨੇ ਦੀ ਕੀਮਤ 50,994 ਰੁਪਏ ‘ਤੇ ਬੰਦ ਹੋਈ ਸੀ।
ਪੰਜਾਬ ਸਰਕਾਰ ਨੇ ਫਿਰ ਕੀਤਾ ਕੱਚੇ ਮੁਲਾਜ਼ਮਾਂ ਨਾਲ ਧੋਖਾ, ਖੋਹਿਆ ਇਹ ਹੱਕ!!
HDFC ਸਕਿਓਰਿਟੀਜ਼ ਦੇ ਮੁਤਾਬਕ ਜਿੱਥੇ ਅੱਜ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਆਈ ਹੈ, ਉੱਥੇ ਹੀ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਆਈ ਹੈ।
ਹਾਲਾਂਕਿ ਇਹ ਛਾਲ ਬਹੁਤ ਮਾਮੂਲੀ ਹੈ। ਫਰਮ ਦੀ ਰਿਪੋਰਟ ਮੁਤਾਬਕ ਚਾਂਦੀ ਅੱਜ 21 ਰੁਪਏ ਚੜ੍ਹ ਕੇ 58,336 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ, ਜਦਕਿ ਕੱਲ੍ਹ ਇਹ 58,315 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਤਬਾਦਲੇ