ਚੰਡੀਗੜ੍ਹ-
ਪੰਜਾਬ ਕੈਬਨਿਟ ਨੇ ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਇਹ ਵੀ ਪੜ੍ਹੋ- ਪੰਜਾਬੀਆਂ ਨੂੰ ਜਲਦ ਮਿਲੇਗਾ ਹਾਈ ਸਪੀਡ 5ਜੀ ਨੈੱਟਵਰਕ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ
ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਵੱਡਾ ਫ਼ੈਸਲਾ
ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਵੱਡਾ ਐਲਾਨ