ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ By admin - November 2, 2022 1125 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਆਮ ਆਦਮੀ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਪ੍ਰਭਾਰੀ ਕੁਲਵੰਤ ਸਿੰਘ ਬਾਠ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।