ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਤੇ ਚੰਡੀਗੜ੍ਹ ‘ਚ 26 ਸਤੰਬਰ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ ਪ੍ਰਸਾਸ਼ਨ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਲੋਂ ਕੀਤਾ ਗਿਆ ਹੈ।
ਦਰਅਸਲ, 26 ਸਤੰਬਰ ਨੂੰ ਅਗਰਸੈਨ ਜੇਯੰਤੀ ਹੈ, ਜਿਸ ਦੇ ਸਬੰਧ ਵਿਚ ਸਰਕਾਰ ਵਲੋਂ ਛੁੱਟੀ ਐਲਾਨੀ ਗਈ ਹੈ।
ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ 26 ਸਤੰਬਰ ਦੀ ਛੁੱਟੀ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ