ਪੰਜਾਬ ਨੈੱਟਵਰਕ, ਚੰਡੀਗੜ੍ਹ
ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਲ੍ਹ ਹਸ਼ਿਆਰਪੁਰ ਦੇ ਵਿਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
ਜਿਸ ਦੇ ਸਬੰਧ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਦੇ ਵਲੋਂ ਕੱਲ੍ਹ 7 ਅਕਤੂਬਰ 2022 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਪੱਤਰ ਮੁਤਾਬਿਕ, ਅੱਧੇ ਦਿਨ ਦੇ ਛੁੱਟੀ ਵਿਦਿਅਕ ਅਦਾਰਿਆਂ ਦੇ ਵਿਚ ਹੋਵੇਗੀ।