ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਨੂੰ ਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ, ਕਿਹਾ ਹੈ ਕਿ, ਆਪੋ ਆਪਣੇ ਸਕੂਲਾਂ ਦਾ ਵੇਰਵਾ ਭੇਜਿਆ ਜਾਵੇ ਤਾਂ ਜੋ ਸਮੇਂ ਤੋਂ ਪਹਿਲਾਂ ਹੀ ਪ੍ਰਬੰਧ ਕਰ ਲੈ ਜਾਣ।