ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

450

 

ਅਜਨਾਲਾ-

ਪੰਜਾਬ ਦੇ ਅਜਨਾਲਾ ਲਾਗੇ ਇਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋਣ ਦੀ ਖ਼ਬਰ ਹੈ।

ਪੰਜਾਬ ਚ ਹੁਣ ਇੱਟਾਂ ਦੇ ਭੱਠਿਆਂ ‘ਤੇ ਬਾਲਣ ਵਜੋਂ ਵਰਤੀ ਜਾਵੇਗੀ ਪਰਾਲੀ

ਖ਼ਬਰਾਂ ਮੁਤਾਬਿਕ, ਮਰਨ ਵਾਲਿਆਂ ਵਿਚ ਦੋ ਬੱਚੇ ਅਤੇ ਪਤੀ-ਪਤਨੀ ਸ਼ਾਮਲ ਹਨ। ਪੁਲਿਸ ਵਲੋਂ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਵੱਡੀ ਖ਼ਬਰ: ਪੰਜਾਬ ‘ਚ ਜਲਦ ਮਿਲਣਾ ਸ਼ੁਰੂ ਹੋਵੇਗਾ ਬੇਰੁਜ਼ਗਾਰੀ ਭੱਤਾ, ਮਾਨ ਸਰਕਾਰ ਨੇ ਖਿੱਚੀ ਤਿਆਰੀ

ਦੂਜੇ ਪਾਸੇ ਪੁਲਿਸ ਦੇ ਵਲੋਂ ਇਸ ਘਟਨਾ ਦੇ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

LEAVE A REPLY

Please enter your comment!
Please enter your name here