ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ।
ਉਨ੍ਹਾਂ ਲਿਖਿਆ ਕਿ, ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ..