ਲੁਧਿਆਣਾ
ਮੌਸਮ ਨੇ ਪੰਜਾਬ ਵਿੱਚ ਇੱਕ ਵਾਰ ਫਿਰ ਕਰਵਟ ਲੈ ਰਹੀ ਹੈ। ਪਿਛਲੇ 2 ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਹੋਈ ਬਾਰਿਸ਼ ਅਤੇ ਬੂੰਦਾਬਾਂਦੀ ਤੋਂ ਬਾਅਦ ਕਈ ਥਾਵਾਂ ਤੇ ਮੀਂਹ ਪਿਆ।
ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ਹੀਦ ਊਧਮ ਸਿੰਘ ਬਾਰੇ ਛਾਪੇ ਗਲਤ ਤੱਥ?, ਖੜ੍ਹਾ ਹੋਇਆ ਨਵਾਂ ਵਿਵਾਦ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ‘ਚ ਬੱਦਲ ਛਾਏ ਰਹਿਣ, ਗੜ੍ਹੇਮਾਰੀ ਅਤੇ ਭਾਰੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਵਲੋਂ ਸਫ਼ਾਈਨ ਫ਼ਲੂ ਤੋਂ ਬਚਾਅ ਲਈ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਮੌਸਮ ਵਿਭਾਗ ਮੁਤਾਬਿਕ, ਬੀਤੇ ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ।
ਹਾਲਾਂਕਿ, ਮੀਂਹ ਤੋਂ ਬਾਅਦ, ਚਮਕਦਾਰ ਸੂਰਜ ਨਿਕਲਿਆ, ਜਿਸ ਕਾਰਨ ਇੱਕ ਵਾਰ ਫਿਰ ਅੱਤ ਦੀ ਗਰਮੀ ਪੈ ਗਈ। PJ