ਪੰਜਾਬ ਨੈੱਟਵਰਕ,ਚੰਡੀਗੜ੍ਹ
ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੱਧੂ ਕੱਲ੍ਹ ਪੇਸ਼ ਹੋਣਗੇ। ਇਸੇ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਇਕ ਟਵੀਟ ਕਰਕੇ ਸੁਰੱਖਿਆ ਦੇਣ ਦੀ ਗੱਲ ਕਹੀ ਹੈ।
ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਨਵਜੋਤ ਸਿੰਘ ਸਿੱਧੂ ਕੱਲ ਕਿਸੇ ਰਸੂਖਦਾਰ ਦੁਆਰਾ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਪੇਸ਼ ਹੋਣਗੇ…ਉਹਨਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ…
ਨਵਜੋਤ ਸਿੰਘ ਸਿੱਧੂ ਜੀ ਕੱਲ ਕਿਸੇ ਰਸੂਖਦਾਰ ਦੁਆਰਾ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਪੇਸ਼ ਹੋਣਗੇ…ਉਹਨਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ…
— Bhagwant Mann (@BhagwantMann) October 20, 2022