ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਲੱਖੇਵਾਲ ਦਾ ਹੋਇਆ ਵਿਆਹ, ਵੇਖੋ ਤਸਵੀਰਾਂ By admin - October 7, 2022 462 Share Facebook Twitter Pinterest WhatsApp ਸੰਗਰੂਰ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ 7 ਅਕਤੂਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਆਪ ਵਿਧਾਇਕਾ ਪਟਿਆਲਾ ਦੇ ਰਹਿਣ ਵਾਲੇ ਪਰਿਵਾਰ ਦੀ ਨੂੰਹ ਬਣੀ ਹੈ। ਉਨ੍ਹਾਂ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਹੈ।