ਤਖਤ ਸ਼੍ਰੀ ਪਟਨਾ ਸਾਹਿਬ ਨੂੰ ਮਿਲਿਆ ਨਵਾਂ ਜਥੇਦਾਰ, ਜਾਣੋ ਕੌਣ By admin - September 17, 2022 384 Share Facebook Twitter Pinterest WhatsApp ਅੰਮ੍ਰਿਤਸਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੇ ਵਿਵਾਦ ਦੇ ਚੱਲਦਿਆਂ, ਡਾ. ਗੁਰਵਿੰਦਰ ਸਿੰਘ ਸਮਰਾ ਤੇ ਗਿਆਨੀ ਰਣਜੀਤ ਸਿੰਘ ਤੋਂ ਬਾਅਦ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਹੁਦੇ ਤੋਂ ਹਟਾਉਂਦਿਆਂ ਤਖ਼ਤ ਸਾਹਿਬ ਬੋਰਡ ਨੇ ਗਿਆਨੀ ਬਲਦੇਵ ਸਿੰਘ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਹੈ।