ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਵਿਦੇਸ਼ ਵਿੱਚ ਪੀਆਰ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਿਪੋਰਟ ਵਿਭਾਗਾਂ ਤੋਂ ਮੰਗਣ ਮਗਰੋਂ ਇਨ੍ਹਾਂ ਖਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ।
ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ PR ਲੈ ਲਈ ਹੈ ਜਾਂ ਫਿਰ PR ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਤੁਰੰਤ ਕਾਰਵਾਈ ਕੀਤੀ ਜਾਵੇ।
ਹੇਠਲੇ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੱਤਰ- https://drive.google.com/file/d/11Qhv0gKCAGRHDPXYCGnA898H-f0PVrxG/view?usp=sharing