SSP ਸਮੇਤ ਦੋ ਵਿਜੀਲੈਂਸ ਅਫ਼ਸਰਾਂ ਦੇ ਤਬਾਦਲੇ By admin - October 11, 2022 1015 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਵਿਜੀਲੈਂਸ ਦੇ ਦੋ ਸੀਨੀਅਰ ਅਧਿਕਾਰੀਆਂ ਦੀਆਂ ਬਦਲੀਆਂ ਹੋ ਗਈਆਂ ਹਨ। ਇਨ੍ਹਾਂ ਵਿਚ ਇੱਕ ਐਸਐਸਪੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਹੇਠਾਂ ਵੇਖੋ ਲਿਸਟ