ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਇਸ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦਾ ਤਬਾਦਲਾ, ਪੜ੍ਹੋ ਪੂਰੀ ਖ਼ਬਰ By admin - October 4, 2022 446 Share Facebook Twitter Pinterest WhatsApp ਪੰਜਾਬ ਨੈੱਟਵਰਕ, ਚੰਡੀਗੜ- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਲਕਾ ਜਿਲ੍ਹ ਅਮ੍ਰਿਤਸਰ ਦੀ ਬਦਲੀ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਚੀਵਿੱਢ ਜਿਲ੍ਹਾ ਅਮ੍ਰਿਤਸਰ ਵਿਖੇ ਕੀਤੀ ਗਈ ਹੈ। ਹੇਠਾਂ ਪੜ੍ਹੋ ਪੱਤਰ