ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2023 ਵਿਚ ਹੋਣ ਵਾਲੀਆਂ ਰੈਗੂਲਰ ਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਸ਼ਡਿਊਲ ਰੱਦ ਕਰ ਦਿੱਤਾ ਹੈ ਅਤੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।
ਹੇਠਾਂ ਪੜ੍ਹੋ ਪੱਤਰ