ਚੰਡੀਗੜ੍ਹ-
ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ‘ਤੇ ਪੰਜਾਬ ਸਰਕਾਰ ਨੇ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਹੈ।
ਇਹ ਪਾਬੰਦੀ ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਲਾਈ ਗਈ। ਪੰਜਾਬ ਸਰਕਾਰ ਵੱਲੋਂ ਬਾਕਾਇਦਾ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰ ਸੂਬੇ ਵਿਚ ਨਕਲੀ ਅਤੇ ਗੈਰ-ਮਿਆਰੀ ਖੇਤੀ ਉਤਪਾਦਾਂ ਦੀ ਵਿੱਕਰੀ ਨੂੰ ਠੱਲ੍ਹਣ ਦੇ ਮਕਸਦ ਨਾਲ ਨਵੇਂ ਕਦਮ ਉਠਾ ਰਹੀ।
ਸਰਕਾਰ ਵੱਲੋਂ ਇਸ ਨੂੰ ਨਕਲੀ ਬੀਜ਼ਾਂ ਅਤੇ ਖਾਦਾਂ ਵਿਰੁੱਧ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ। news-18