ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸਿੱਖਿਆ ਭਰਤੀ ਡਾਇਰੈਕਟੋਰੇਟ ਦੇ ਵਲੋਂ ਸਕੂਲ ਸਿੱਖਿਆ ਵਿਭਾਗ ਵਿੱਚ 5994 ਈਟੀਟੀ ਅਧਿਆਪਕਾਂ ਦੀ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਡੇਟ ਦਾ ਐਲਾਨ ਕੀਤਾ ਹੈ।
ਜਾਣਕਾਰੀ ਦੇ ਮੁਤਾਬਿਕ, ਇਹ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਲਈ ਜਾਵੇਗੀ।
ਹੇਠਾਂ ਪੜ੍ਹੋ ਪੱਤਰ