ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ ਮੌਜੂਦਾ 23 ਅਸਾਮੀਆਂ ਨੂੰ ਖਤਮ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਪੱਧਰ ‘ਤੇ ਮੁੱਖ ਮੰਤਰੀ ਫੀਲਡ ਅਫਸਰ ਦੀਆਂ ਇੰਨੀਆਂ ਹੀ ਨਵੀਆਂ ਅਸਾਮੀਆਂ ਸਿਰਜ ਦਿੱਤੀਆਂ ਹਨ।
ਇਹ ਨੋਟ ਕੀਤਾ ਜਾਂਦਾ ਹੈ ਕਿ ਮੁੱਖ ਮੰਤਰੀ ਦੇ ਫੀਲਡ ਅਫਸਰ ਦੇ ਅਹੁਦੇ ਲਈ ਨਿਯੁਕਤੀ ਸਿਰਫ ਪੀਸੀਐਸ (ਈਬੀ) ਅਫਸਰਾਂ ਤੋਂ ਕੀਤੀ ਜਾਵੇਗੀ।