Punjab News: Senior leader and former MLA of Punjab passed away
ਪੰਜਾਬ ਨੈੱਟਵਰਕ, ਬਲਾਚੌਰ
ਪੰਜਾਬ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ ਦੇ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਇਹ ਹੈ ਕਿ, ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਅਤੇ ਬੀਤੇ ਦਿਨ ਉਨ੍ਹਾਂ ਨੇ ਇੱਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਿਆ।
ਦੱਸ ਦਈਏ ਕਿ, ਉਹ ਹਲਕਾ ਬਲਾਚੌਰ ਦੇ ਦੋ ਵਾਰ ਵਿਧਾਇਕ ਰਹੇ ਅਤੇ ਇਸ ਵਾਰ ਬਲਾਚੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ , ਰਾਮ ਕਿਸ਼ਨ ਕਟਾਰੀਆ ਦੀ ਨੂੰਹ ਹੈ।