Weather Update Punjab:
ਮੌਸਮ ਵਿਭਾਗ ਨੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 7, 8 ਅਤੇ 9 ਅਕਤੂਬਰ ਨੂੰ ਲਗਾਤਾਰ ਭਾਰੀ ਹੋਣ ਦੀ ਸੰਭਾਵਨਾ ਹੈ। ਬੀਤੇ ਇਕ ਹਫਤੇ ਤੋਂ ਕੋਈ ਵੀ ਬੱਦਲਵਾਈ ਜਾਂ ਮੌਸਮ ਵਿੱਚ ਬਦਲਾਅ ਵੇਖਣ ਨੂੰ ਨਹੀਂ ਮਿਲਿਆ।
ਜੇਕਰ ਔਸਤਨ ਤਾਪਮਾਨ ਦੀ ਗੱਲ ਕਰੀਏ ਤਾਂ ਹਰ ਰੋਜ਼ ਦਾ ਔਸਤਨ ਤਾਪਮਾਨ 34 ਡਿਗਰੀ ਦੇ ਆਸਪਾਸ ਨੋਟ ਕੀਤਾ ਜਾ ਰਿਹਾ ਹੈ।