ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਹਰਿਆਣਾ ਹਾਈਕੋਰਟ ਤੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਜੰਗਲਾਤ ਘੁਟਾਲਾ ਮਾਮਲੇ ਵਿੱਚ ਸਾਧੂ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਕੱਚੇ ਅਧਿਆਪਕਾਂ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਮੀਟਿੰਗ 6 ਸਤੰਬਰ ਨੂੰ, ਮੰਗਾਂ ਨੂੰ ਪੈ ਸਕਦੈ ਬੂਰ
ਇਹ ਵੀ ਪੜ੍ਹੋ-Big Breaking: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ, ਸਾਧੂ ਸਿੰਘ ਧਰਮਸੋਤ ਦੇ ਨਾਲ ਹੀ ਸੰਗਤ ਸਿੰਘ ਗਿਲਚੀਆ ਦੇ ਭਤੀਜੇ ਦਲਜੀਤ ਗਿਲਚੀਆ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: CM ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਲਾਗੂ ਹੋਵੇਗਾ 7ਵਾਂ ਤਨਖ਼ਾਹ ਕਮਿਸ਼ਨ