ਪੰਜਾਬ ਸਰਕਾਰ ਵਲੋਂ ਇਸ ਜ਼ਿਲ੍ਹੇ ਦੇ ਸਾਰੇ SDM ਦੇ ਤਬਾਦਲੇ, ਜਾਣੋ ਕਿਸ ਨੂੰ ਦਿੱਤਾ ਗਿਆ ਚਾਰਜ By admin - September 11, 2022 654 Share Facebook Twitter Pinterest WhatsApp ਨਵਾਂਸ਼ਹਿਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨਵਾਂਸ਼ਹਿਰ ਵਲੋਂ ਜ਼ਿਲ੍ਹੇ ਦੇ ਸਾਰੇ SDM ਬਦਲ ਕੇ 3 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।