SGPC ਨੇ ਲਿਆ ਵੱਡਾ ਫ਼ੈਸਲਾ; ਸ਼੍ਰੋਮਣੀ ਕਮੇਟੀ ਨਹੀਂ ਕਰੇਗੀ “ਨਵੀਂ ਭਰਤੀ”

487

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਸ਼੍ਰੋਮਣੀ ਕਮੇਟੀ ਵਲੋਂ ਅਗਲੇ 6 ਮਹੀਨੇ ਤੱਕ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ।

Weather Alert: ਪੰਜਾਬ ‘ਚ ਵਧੀ ਠੰਡ, ਮੀਂਹ ਪੈਣ ਦੀ ਸੰਭਾਵਨਾ

ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਸਾਰੇ ਵਿਦਿਅਕ ਸੰਸਥਾਵਾਂ ਤੇ ਗੁਰੂਧਾਮਾਂ ਵਿਚ ਕਿਸੇ ਨੂੰ ਵੀ ਸਿਰੋਪਾ ਨਹੀਂ ਦਿੱਤਾ ਜਾਇਆ ਕਰੇਗਾ।

Big Breaking: ਕਾਂਗਰਸੀ ਵਿਧਾਇਕ ਵਿਰੁੱਧ ਬਲਾਤਕਾਰ ਦੀ FIR ਦਰਜ

ਉਨ੍ਹਾਂ ਕਿਹਾ ਕਿ, ਦਸੰਬਰ ਮਹੀਨੇ ਤੋਂ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਵਿਸੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਲੋਕਾਂ ਦੇ ਦਸਤਖ਼ਤ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਾਂ ਯੂ. ਟਿਊਬ ਚੈਨਲ ਸਥਾਪਤ ਕਰਨ ਦੀ ਗੱਲ ਆਖੀ।

 

LEAVE A REPLY

Please enter your comment!
Please enter your name here